Lok Sabha Election 2024 Punjab

ਨੌਕਰੀ ਛੱਡ ਸਿਆਸਤ ’ਚ ਆਏ ਸਾਬਕਾ ADGP ਢਿੱਲੋਂ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਦਾਰੀ

ਪੰਜਾਬ ਕਾਂਗਰਸ ਨੇ ਭਾਵੇਂ ਨੌਕਰੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ (Former ADGP Gurinder Singh Dhillon) ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ, ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ

Read More
India Lok Sabha Election 2024 Punjab

ਪੰਜਾਬ ਕਾਂਗਰਸ ਇੰਚਾਰਜ ਦੇ ਹੱਥ ਦਿੱਲੀ ਦੀ ਕਮਾਨ!

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਕਾਂਗਰਸ ਹਾਈ ਕਮਾਂਡ ਨੇ ਵੱਡੀ ਜ਼ਿੰਮੇਵਾਰੀ ਦੇ ਦਿੱਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੇਵੇਂਦਰ ਯਾਦਵ ਦੇ ਹੱਥ ਦਿੱਲੀ ਦੀ ਕਮਾਨ ਦਿੰਦਿਆਂ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਅੰਤਰਿਮ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਅਹੁਦੇ ’ਤੇ ਬਣੇ ਰਹਿਣਗੇ। कांग्रेस अध्यक्ष श्री

Read More
Lok Sabha Election 2024 Punjab Religion

ਵਿਵਾਦਿਤ ਬਿਆਨ ਮਗਰੋਂ ਕਾਂਗਰਸ ਪ੍ਰਧਾਨ ਦੀ ਪਤਨੀ ਨੇ ਜੋੜੇ ਹੱਥ, ਸੰਗਤ ਕੋਲੋਂ ਮੰਗੀ ਮੁਆਫ਼ੀ

ਬਿਉਰੋ ਰਿਪੋਰਟ – (Punjab Lok Sabha Election 2024) ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਨੇ ਆਪਣੇ ਵਿਵਾਦਤ ਬਿਆਨ ਲਈ ਪੰਥ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਆਧਿਕਾਰਿਤ ਐਕਸ ਹੈਂਡਲ ਤੋਂ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਉਹ ਹੱਥ

Read More
Punjab

ਸੰਗਰੂਰ ਦੀ ਸਿਆਸਤ ‘ਚ ਨਵਾਂ ਮੋੜ, ਕਾਂਗਰਸੀ ਆਗੂ ਨਰਾਜ਼

ਕਾਂਗਰਸ (Congress) ਵੱਲੋਂ ਸੰਗਰੂਰ ( Sangrur) ਤੋਂ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਨਾਰਜ਼ਗੀ ਜ਼ਾਹਿਰ ਕੀਤੀ ਹੈ। ਗੋਲਡੀ ਨੇ ਕਿਹਾ ਕਿ ਮੇਰੀ ਟਿਕਟ ਪਹਿਲੀ ਵਾਰ ਨਹੀਂ ਕੱਟੀ ਗਈ। 2012 ਵਿੱਚ ਪਾਰਟੀ ਨੇ ਮੇਰੀ ਟਿਕਟ ਕੱਟੀ ਸੀ ਪਰ ਜਿਸ ਨੂੰ ਟਿਕਟ ਦਿੱਤੀ ਸੀ

Read More
India Punjab

ਖਹਿਰਾ ਨੂੰ ਮਾਨ ਸਰਕਾਰ ਵੱਲੋਂ ਸੁਪ੍ਰੀਮ ਰਾਹਤ ! ਸੁਪਰੀਮ ਕੋਰਟ ‘ਚ ਹੱਕ ‘ਚ ਦਿੱਤਾ ਵੱਡਾ ਬਿਆਨ

  ਬਿਉਰੋ ਰਿਪੋਰਟ – ਖਹਿਰਾ ਦੇ ਹੱਕ ‘ਚ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਸੁਣਕੇ ਤੇ ਸ਼ਾਇਦ ਤੁਹਾਨੂੰ ਹੈਰਾਨੀ ਹੋਵੇਗੀ ਪਰ ਇਹ ਸੱਚ ਹੈ । ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ( Sukhpal singh Khaira) ਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਸੁਪਰੀਮ ਕੋਰਟ(Supreme court) ਵਿੱਚ ਪੰਜਾਬ ਸਰਕਾਰ ਨੇ ਦੱਸਿਆ ਹੈ

Read More
Punjab

ਪੰਜਾਬ ‘ਚ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ: ਕਾਂਗਰਸ ਨੇ ਤਰੀਕ ਬਦਲਣ ਦੀ ਕੀਤੀ ਮੰਗ…

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ ਵਿੱਚ 7 ਗੇੜ ਵਿੱਚ ਵੋਟਿੰਗ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਪੰਜਾਬ ਵਿੱਚ ਆਖਰੀ ਗੇੜ ਵਿੱਚ 1 ਜੂਨ ਨੂੰ ਚੋਣ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ

Read More
Others

ਨਵਜੋਤ ਸਿੱਧੂ ਨੇ ਫਿਰ ਉਠਾਇਆ ਨਾਜਾਇਜ਼ ਮਾਈਨਿੰਗ ਦਾ ਮੁੱਦਾ, Video ਸਾਂਝੀ ਕਰ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ…

ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਹ ਮਾਮਲਾ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਉਠਾਇਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੋਪੜ ਜ਼ਿਲ੍ਹੇ ਦੇ ਇਕ ਪਿੰਡ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ

Read More
Punjab

ਪੰਜਾਬ ‘ਚ ਸਾਂਸਦ-ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੰਗਾਮਾ: ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੰਸਦ ਮੈਂਬਰ ਬਿੱਟੂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ

Read More
Punjab

ਸਾਂਸਦ ਰਵਨੀਤ ਬਿੱਟੂ ਤੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਮਾਮਲਾ ਦਰਜ, ਇਸ ਮਾਮਲੇ ‘ਚ ਹੋਈ ਕਾਰਵਾਈ…

ਲੁਧਿਆਣਾ : ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਮੰਗਲਵਾਰ ਨੂੰ ਲੁਧਿਆਣਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਲੁਧਿਆਣਾ ਨਗਰ ਨਿਗਮ ਜ਼ੋਨ ਏ ਦੇ ਮੁੱਖ ਦਫਤਰ ਨੂੰ ਤਾਲਾ ਲਗਾਉਣ ਦੇ ਮਾਮਲੇ ‘ਚ

Read More