ਪੰਜਾਬ ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ’ਚ ਕੀਮਤਾਂ ਦੇ ਵਾਧੇ ਖ਼ਿਲਾਫ਼ ਖੋਲ੍ਹਿਆ ਮੋਰਚਾ!
ਬਿਉਰੋ ਰਿਪੋਰਟ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਵੱਲੋਂ ਆਪਣੇ ਵਰਕਰਾਂ ਸਮੇਤ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਿੱਚ ਕੀਤੇ ਵਾਧੇ ਦੇ ਖਿਲਾਫ ਸ੍ਰੀ ਮੁਕਤਸਰ ਸਾਹਿਬ (Sri Mukutsar Sahib) ਵਿਖੇ ਸ਼ਾਤਮਈ ਪ੍ਰਦਰਸ਼ਨ ਕੀਤਾ ਗਿਆ ਹੈ। ਰਾਜਾ ਵੜਿੰਗ ਅਤੇ ਉਸ ਦੇ ਸਾਥੀਆਂ ਨੇ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਕਮਿਸ਼ਨਰ ਦੇ ਦਫ਼ਤਰ ਤੱਕ