ਕਿਸਾਨਾਂ ਦੇ ਹੱਕ ‘ਚ ਆਈ ਪੰਜਾਬ ਕਾਂਗਰਸ, ਕਾਨੂੰਨੀ ਮਦਦ ਲਈ ਹੈਲਪਲਾਈਨ ਕੀਤੀ ਸ਼ੁਰੂ…
ਵੜਿੰਗ ਨੇ ਪੰਜਾਬ ਭਾਜਪਾ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਹੁਣ ਕੁਝ ਕਿਉਂ ਨਹੀਂ ਕਰ ਰਹੇ। ਉਹ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ।
ਵੜਿੰਗ ਨੇ ਪੰਜਾਬ ਭਾਜਪਾ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਹੁਣ ਕੁਝ ਕਿਉਂ ਨਹੀਂ ਕਰ ਰਹੇ। ਉਹ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ।
ਕੇਜਰੀਵਾਲ ਨੇ ਦਿੱਤੀ ਹਰੀ ਝੰਡੀ | ਸਿੱਧੂ ਖਿਲਾਫ ਪੰਜਾਬ ਦੇ ਲੀਡਰ ਡਟੇ ਪਰ ਦਿੱਲੀ ਤੋਂ ਆਇਆ ਵੱਡਾ ਫੈਸਲਾ |
ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪੰਜਾਬ ਕਾਂਗਰਸ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਪਰ ਪਾਰਟੀ ਲਾਈਨ ਤੋਂ ਦੂਰ ਹੁੰਦੇ ਜਾ ਰਹੇ ਨਵਜੋਤ ਸਿੰਘ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕਾਂਗਰਸ ਨੇ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦਾਣਾ ਮੰਡੀ ਪਹੁੰਚ ਕੇ ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿੱਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਸੱਤਿਆਗ੍ਰਹਿ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,
ਮੂਸੇਵਾਲਾ ਪੈਸੇ ਲਈ ਨਹੀਂ ਸੀ ਆਇਆ, ਉਹ ਵੱਡੀਆਂ ਤਾਕਤਾਂ ਦੇ ਖਿਲਾਫ਼ ਬੋਲਦਾ ਸੀ। ਗੈਂਗਸਟਰ ਕੋਈ ਹੋਰ ਨਹੀਂ, ਸਾਡੇ ਹੀ ਭਟਕੇ ਹੋਏ ਨੌਜਵਾਨ ਹਨ, ਜਿਨ੍ਹਾਂ ਨੂੰ ਸਰਕਾਰਾਂ ਸਿਆਸਤ ਲਈ ਵਰਤ ਰਹੀ ਹੈ।
‘ਦ ਖ਼ਾਲਸ ਬਿਊਰੋ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਸੋਮਵਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ਼ੁਰੂਆਤ ਵਿੱਚ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ
ਬਾਬਾ ਹੈਨਰੀ ਦਾ ਸੀ ਨਜ਼ਦੀਕੀ
ਦਲਜੀਤ ਸਿੰਘ ਚੀਮਾ ( Dr. Daljit Singh Cheema) ਨੇ ਇਕ ਟਵੀਟ ਕਰ ਕੇ ਕਿਹਾ ਕਿ ਮੁੱਖ ਮੰਤਰੀ ਇਸ ਤਜਵੀਜ਼ ਦਾ ਲਿਖਤੀ ਤੌਰ ’ਤੇ ਵਿਰੋਧ ਨਹੀਂ ਕਰਨ। ਉਹਨਾਂ ਕਿਹਾ ਕਿ ਅਜਿਹਾ ਕਰਨ ਵਿਚ ਦੇਰੀ ਹੋਣ ਨਾਲ ਪੰਜਾਬ ਦੀਆਂ ਸੰਭਾਵਨਾਵਾਂ ’ਤੇ ਮਾਰੂ ਅਸਰ ਪਵੇਗਾ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣਾਂ ਤੋਂ ਪਹਿਲਾਂ ਅਤੇ ਬਾਅਦ ਕਾਂਗਰਸ ਵਿੱਚ ਪੈਦਾ ਹੋਏ ਕਲੇਸ਼ ਕਾਫ਼ੀ ਸੁਰਖੀਆਂ ਵਿੱਚ ਰਿਹਾ ਹੈ। ਆਏ ਦਿਨ ਹੀ ਕਾਂਗਰਸ ਦਾ ਕੋਈ ਨਾ ਕੋਈ ਮੁੱਦਾ ਸੁਰਖੀਆਂ ਵਿੱਚ ਰਹਿੰਦਾ ਹੈ, ਉਹ ਚਾਹੇ ਗੰਭੀਰ ਹੋਵੇ ਤਾਂ ਚਾਹੇ ਮਜ਼ਾਕ ਦਾ ਪਾਤਰ। ਅੱਜ ਫਿਰ ਸੋਸ਼ਲ ਮੀਡੀਆ ਉੱਤੇ ਕਾਂਗਰਸੀਆਂ ਦਾ ਖੂਬ ਮਜ਼ਾਕ ਉੱਡ ਰਿਹਾ ਹੈ