ਪੰਜਾਬ ਕਾਂਗਰਸ ਦੀ ਹਾਲੇ ਨਹੀਂ ਸੁਲਝੀ ਤਾਣੀ
‘ਦ ਖ਼ਾਲਸ ਬਿਊਰੋ : ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਨੂੰ ਲੈ ਕੇ ਹਾਲੇ ਵੀ ਸਹਿਮਤੀ ਨਹੀਂ ਬਣ ਸਕੀ। ਇਸੇ ਕਰਕੇ ਹੁਣ ਫਿਰ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਹੋ ਸਕੀ। ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਵੱਲੋਂ ਸੱਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿਚ ਸੁਨੀਲ ਜਾਖੜ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ