‘ਆਪ’ ਵੱਲੋਂ ਪੰਜਾਬ ਨਿਗਮ ਚੋਣਾਂ ਲਈ 69 ਕੋਆਰਡੀਨੇਟਰ ਨਿਯੁਕਤ
ਮੁਹਾਲੀ : ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਹੁਣ ਸਿਰਫ਼ ਪੰਜ ਦਿਨ ਬਾਕੀ ਰਹਿ ਗਏ ਹਨ। ਚੋਣਾਂ ਜਿੱਤਣ ਲਈ ਆਮ ਆਦਮੀ ਪਾਰਟੀ (ਆਪ) ਨੇ 69 ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਚੋਣਾਂ ਵਿੱਚ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਦੀ ਡਿਊਟੀ ਲਾਈ ਗਈ ਹੈ। ਇਸ ਤੋਂ ਇਲਾਵਾ