Punjab

ਪੰਜਾਬ ‘ਚ ਕੋਰੋਨਾ ਨਾਲ 7 ਦਿਨਾਂ ‘ਚ 9 ਮੌਤਾਂ

‘ਦ ਖ਼ਾਲਸ ਬਿਊਰੋ :- ਹਰ ਇੱਕ ਦੇਸ਼ ‘ਚ ਕੋੋਰੋਨਾ ਮਹਾਂਮਾਰੀ ਨੇ ਲੱਖਾ ਲੋਕਾਂ ਨੂੰ ਆਪਣੀ ਚਪੇਟ ‘ਚ ਲੈ ਲਿਆ, ਠੀਕ ਉਸੇ ਤਰ੍ਹਾਂ ਹੀ ਪੰਜਾਬ ਵਿੱਚ ਵੀ ਕੋਰੋਨਾਵਾਇਰਸ ਦਾ ਕਹਿਰ ਬੇਰੋਕ ਜਾਰੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਅੱਜ 9ਵੀਂ ਮੌਤ ਹੋਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 29 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਮੁਤਾਬਕ ਮੁਹਾਲੀ ਜ਼ਿਲ੍ਹੇ

Read More