ਸਥਾਨਕ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਇਸ ਵਾਰ ਪੰਜਾਬ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਤੇ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ।