ਪੰਜਾਬ ਸਰਕਾਰ ਨੇ ਕਰਜ਼ਾ ਲੈਣ ਦੀਆਂ ਹੱਦਾਂ ਕੀਤੀਆਂ ਪਾਰ, 17,112 ਕਰੋੜ ਜ਼ਿਆਦਾ ਲਿਆ ਕਰਜ਼ਾ
ਮੁਹਾਲੀ : ਪੰਜਾਬ ਸਰਕਾਰ ‘ਤੇ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਨੇ ਸੂਬੇ ਦੀ ਵਿੱਤੀ ਸਥਿਤੀ ਨੂੰ ਚਿੰਤਾਜਨਕ ਬਣਾ ਦਿੱਤਾ ਹੈ। ਵਿੱਤ ਮੰਤਰਾਲੇ ਦੀ ਇੱਕ ਰਿਪੋਰਟ, ਜੋ ਸੋਮਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ, ਵਿੱਚ ਖੁਲਾਸਾ ਹੋਇਆ ਹੈ ਕਿ ਸਾਲ 2024-25 ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਤੈਅ ਕੀਤੀ 23,716