ਨਸ਼ਾ ਤਸਕਰਾਂ ਖਿਲਾਫ਼ ਐਕਸ਼ਨ ਹੋਵੇਗਾ ਤੇਜ਼, ਡੀਜੀਪੀ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ, ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਅਗਲੇ ਇੱਕ ਹਫ਼ਤੇ ਵਿੱਚ ਵੱਡੇ ਨਸ਼ਾ ਤਸਕਰਾਂ ਦੀ ਰਿਪੋਰਟ ਤਿਆਰ ਕਰਨ ਅਤੇ ਇਸ ਬਾਰੇ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਗਏ ਹਨ। ਇਸ ਲਈ, ਉਹ ਹੁਣ ਤੱਕ ਫੜੇ ਗਏ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦੇ