ਕਿਤੇ ਤੁਸੀਂ ਵੀ ਤਾਂ ਨਹੀਂ Dial ਕੀਤਾ ਆਹ ਨੰਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਤੋਂ ਸੋਸ਼ਲ ਮੀਡੀਆ ‘ਤੇ ਇੱਕ ਨੰਬਰ ਖੂਬ ਵਾਇਰਲ ਹੋ ਰਿਹਾ ਹੈ, ਜਿਸਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਪਰ ਅੱਜ ਆਮ ਆਦਮੀ ਪਾਰਟੀ ਬਰਨਾਲਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਨੰਬਰ ਜਾਅਲੀ ਹੈ। ਆਮ ਆਦਮੀ ਪਾਰਟੀ ਨੇ ਆਪਣੇ ਬਿਆਨ ਵਿੱਚ ਕਿਹਾ