Punjab

ਕਾਂਗਰਸ ਵੱਲੋਂ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ, ਇਲੈਕਸ਼ਨ ਕਮਿਸ਼ਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਕਾਂਗਰਸ ( Punjab Congress) ਵੱਲੋਂ ਅੱਜ ਪੰਚਾਇਤੀ ਚੋਣਾਂ ( Panchayat elections)  ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਮੁਲਾਕਾਤ ਕਰਕੇ, ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ

Read More
Punjab

ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ ‘ਆਪ’ ਦਾ ਵਫ਼ਦ, ਬੋਲੀ ਲਾ ਕੇ ਸਰਪੰਚੀ ਦੇਣ ਦੇ ਮਾਮਲਿਆਂ ’ਤੇ ਕੀਤੀ ਸ਼ਿਕਾਇਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਪੰਚਾਇਤੀ ਚੋਣਾਂ ਦੌਰਾਨ ਹੋ ਰਹੀ ਧਾਂਦਲੀ ਨੂੰ ਲੈ ਕੇ ਇਹ ਮੁਲਾਕਾਤ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਗਾਇਆ ਗਿਆ ਸੀ ਪਰ ਕੁਝ

Read More
Punjab

ਹੁਣ ਡਿਫਾਲਟਰ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ, ਦੇਣਾ ਪਵੇਗਾ ਸਰਟੀਫਿਕੇਟ

ਮੁਹਾਲੀ : ਹੁਣ ਡਿਫਾਲਟਰ ਪੰਜਾਬ ਦੀਆਂ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸਮੁੱਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਮੁੱਖ ਤੌਰ ‘ਤੇ ਇਹ ਕਿਹਾ ਗਿਆ ਹੈ ਕਿ

Read More
Lok Sabha Election 2024 Punjab

ਪੰਜਾਬ ’ਚ ਕੱਲ੍ਹ 24,451 ਪੋਲਿੰਗ ਸਟੇਸ਼ਨਾਂ ’ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਵੋਟ, ਗਰਮੀ ਤੋਂ ਬਚਾਅ ਲਈ ਲੱਗਣਗੀਆਂ ਛਬੀਲਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁਤਾਬਕ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614

Read More
Lok Sabha Election 2024 Punjab

ਪੰਜਾਬ ਚੋਣ ਕਮਿਸ਼ਨ ਵੱਡਾ ਕਦਮ! ਬਰਾਤੀਆਂ ਵਾਂਗ ਕਰਨਗੇ ਵੋਟਰਾਂ ਦਾ ਸੁਆਗਤ

ਪੰਜਾਬ ਦੇ ਮੁੱਖ ਚੋਣ ਕਮਿਸ਼ਨ (Election Commission) ਵੱਲੋਂ ਜਿਆਦਾ ਵੋਟਿੰਗ ਕਰਵਾਉਣ ਲਈ ਅਨੋਖੀ ਪਹਿਲ ਕੀਤੀ ਜਾ ਰਹੀ ਹੈ। ਇਸ ਵਾਰੀ ਬੀ.ਐਲ.ਓਜ਼ (BLO) ਲੋਕ ਸਭਾ ਚੋਣਾਂ ਲਈ ਜਿਆਦਾ ਵੋਟਿੰਗ ਕਰਵਾਉਣ ਦੇ ਮਕਸਦ ਨਾਲ ਘਰ-ਘਰ ਜਾ ਕੇ ਵੋਟਿੰਗ ਸੱਦਾ ਪੱਤਰ ਦੇਣਗੇ। ਇਸ ਸਬੰਧੀ ਭਾਰਤੀ ਚੋਣ ਕਮਿਸਨ ਵੱਲੋਂ ਬਕਾਇਦਾ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਨਿਰਦੇਸ਼ਾਂ ਵਿੱਚ

Read More