Punjab

ਪੰਜਾਬ ’ਚ ਸੋਲਰ ਲਾਈਟਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ

ਪਾਕਿਸਤਾਨ ਤੋਂ ਹਮਲੇ ਦੇ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਰ ਵੱਲੋਂ ਪੰਜਾਬ ਵਿੱਚ ਸੋਲਰ ਲਾਈਟਾਂ ਬੰਦ ਕਰਨ ਦੇ ਹੁਕਮ ਦਿੱਤਾ ਗਏ ਹਨ।  ਪੰਜਾਬ ਸਰਕਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪਿੰਡਾਂ ਦੀਆਂ ਸੋਲਰ ਲਾਈਟਾਂ ਵੀ ਬੰਦ ਕਰ ਦਿੱਤੀਆਂ ਜਾਣ ਤਾਂ ਜੋ ਕਿਸੇ ਅਣਕਿਆਸੀ ਘਟਨਾ ਤੋਂ ਬਚਿਆ ਜਾ ਸਕੇ। ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ

Read More