ਲਾਹੌਰ ’ਚ ਪ੍ਰਦੂਸ਼ਣ ਨੇ ਤੋੜੇ ਰਿਕਾਰਡ, AQI 700 ਪਾਰ! ਚੜ੍ਹਦੇ ਪੰਜਾਬ ਨੂੰ ਦੱਸਿਆ ਜ਼ਿੰਮੇਵਾਰ, CM ਮਾਨ ਨੂੰ ਲਿਖੀ ਚਿੱਠੀ
- by Preet Kaur
- October 31, 2024
- 0 Comments
ਬਿਉਰੋ ਰਿਪੋਰਟ: ਪਹਿਲਾਂ ਦਿੱਲੀ NCR ਵਿੱਚ ਪ੍ਰਦੂਸ਼ਣ (Pollution) ਦੇ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਸੀ ਤੇ ਹੁਣ ਲਹਿੰਦੇ ਪੰਜਾਬ ਨੇ ਵੀ ਲਾਹੌਰ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧਣ ’ਤੇ ਚੜ੍ਹਦੇ ਪੰਜਾਬ ’ਤੇ ਸਵਾਲ ਚੁੱਕੇ ਹਨ। ਪਾਕਿਸਤਾਨ ਦਾ ਲਾਹੌਰ ਸ਼ਹਿਰ ਪਿਛਲੇ ਕੁਝ ਦਿਨਾਂ ਤੋਂ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ
ਹਿਮਾਚਲ ‘ਚ ਮੀਂਹ ਦੇ ਬਰਫ਼ ਪਿਗਲਨ ਨੇ ਵਧਾਈ ਪੰਜਾਬ ਦੇ ਕਿਸਾਨਾਂ ਦੀ ਟੈਨਸ਼ਨ, ਖੇਤਾਂ ਵਿੱਚ ਪਾਣੀ ਭਰਿਆ, ਵੱਡਾ ਨੁਕਸਾਨ
- by Manpreet Singh
- June 24, 2024
- 0 Comments
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ ਪਿਗਲਨ ਦੇ ਕਾਰਨ ਨਵਾਂ ਸ਼ਹਿਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਰਸਾਤ ਦੇ ਮੌਸਮ ਵਿੱਚ ਖੇਤਾਂ ਵਿੱਚ ਹਮੇਸ਼ਾ ਪਾਣੀ ਭਰ ਜਾਂਦਾ ਹੈ। ਅਜਿਹਾ ਹੀ ਨਜ਼ਾਰਾ ਪਿੰਡ ਖੋਜਾ ਬੇਟ ਵਿੱਚ ਵੇਖਣ ਨੂੰ ਮਿਲਿਆ। ਜਿੱਥੇ ਤਕਰੀਬਨ 25/30 ਖੇਤਾਂ ਵਿੱਚ ਸਤਲੁਜ ਨਦੀ ਵਿੱਚ ਪਾਣੀ ਦਾ ਪੱਧਰ ਵਧਣ
ਪੰਜਾਬ ਦੇ ਕਿਸਾਨਾਂ ਨੂੰ ਮਿਲੇਗੀ 8 ਘੰਟੇ ਨਿਰਵਿਘਨ ਬਿਜਲੀ – ਮੁੱਖ ਮੰਤਰੀ ਭਗਵੰਤ ਮਾਨ
- by Preet Kaur
- June 11, 2024
- 0 Comments
ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮਿਲਣੀ ਚਾਹੀਦੀ ਹੈ। ਇਸ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਹਰ ਮੁੱਦੇ ‘ਤੇ ਵਿਸਥਾਰ ਨਾਲ
ਧਰਨੇ ‘ਚ ਦੋ ਕਿਸਾਨਾਂ ਦੀ ਮੌਤ, ਪੀੜਤ ਪਰਿਵਾਰਾਂ ਨੂੰ ਸਰਕਾਰ ਦੇਵੇਗੀ 10-10 ਲੱਖ ਦੇ ਚੈੱਕ
- by Gurpreet Singh
- October 29, 2022
- 0 Comments
ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ
ਟੀਵੀ ਚੈਨਲਾਂ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼, ‘ਦਿੱਲੀ ਚੱਲੋ’ ਅੰਦੋਲਨ ਨੂੰ ਖ਼ਾਲਿਸਤਾਨ ਨਾਲ ਜੋੜਿਆ
- by khalastv
- November 29, 2020
- 3 Comments
’ਦ ਖ਼ਾਲਸ ਟੀਵੀ: ਪੰਜਾਬ ਤੇ ਹਰਿਆਣਾ ਦੇ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ’ਤੇ ਤਿੱਖਾ ਸੰਘਰਸ਼ ਕਰ ਰਹੇ ਹਨ ਕਦੀ ਉਨ੍ਹਾਂ ਨੂੰ ਜਲ ਤੋਪਾਂ ਵਿੱਚੋਂ ਆ ਰਹੀਆਂ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਕਦੀ ਹੰਝੂ ਗੈਸ ਦੇ ਗੋਲ਼ਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ, ਸਰਕਾਰ ਨੇ ਕਿਸਾਨਾਂ ਦਾ ਰਾਹ ਰੋਕਣ ਲਈ ਪੱਕੀਆਂ
