ਪੰਜਾਬ ‘ਚ ਸਵੇਰੇ ਇਸ ਵੇਲੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਪਾਕਿਸਤਾਨ ਦਾ ਇਹ ਸ਼ਹਿਰ ਦੀ ਭੂਚਾਲ ਦਾ ਕੇਂਦਰ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਲੋਕ ਜਦੋਂ ਆਪਣੇ ਕੰਮਾਂ ‘ਤੇ ਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਅਚਾਨਕ ਭੂਚਾਲ ਦੇ ਝਟਕੇ ਮਹਿਸੂਸ ਹੋਏ। ਇਹ ਝਟਕੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਸਵੇਰ 10.04 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਇਸ ਦੀ ਰਫ਼ਤਾਰ 3.9 ਮੈਗਨੀਟਿਊਡ ਦੱਸੀ