GNDU ਨੇ ਗੋਦ ਲਿਆ ਹੜ੍ਹ ਪ੍ਰਭਾਵਿਤ ਪਿੰਡ, 50 ਲੱਖ ਦੀ ਸਹਾਇਤਾ ਦਾ ਐਲਾਨ
ਬਿਊਰੋ ਰਿਪੋਰਟ (ਅੰਮ੍ਰਿਤਸਰ, 16 ਸਤੰਬਰ 2025): ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਪੂਰਾ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਨੇ ਇੱਕ ਪਿੰਡ ਨੂੰ ਗੋਦ ਲੈ ਕੇ ਉਸਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਦੀ ਯੋਜਨਾ ਬਣਾਈ ਹੈ। ਸ਼ਨੀਵਾਰ ਨੂੰ ਹੋਈ ਉੱਚ ਪੱਧਰੀ ਮੀਟਿੰਗ