ਅੱਜ ਪੰਜਾਬ-ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ PM ਮੋਦੀ
ਬਿਊਰੋ ਰਿਪੋਰਟ (ਚੰਡੀਗੜ੍ਹ, 9 ਸਤੰਬਰ 2025): ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ (9 ਸਤੰਬਰ) ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦੋਵੇਂ ਹੀ ਸੂਬਾ ਸਰਕਾਰਾਂ ਇਨ੍ਹਾਂ ਇਲਾਕਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਚੁੱਕੀਆਂ ਹਨ। ਹੜ੍ਹ ਆਉਣ ਤੋਂ ਬਾਅਦ ਇਹ PM ਦਾ ਪਹਿਲਾ ਦੌਰਾ ਹੋਵੇਗਾ। ਮੋਦੀ ਪੰਜਾਬ ਵਿਚ ਹੜ੍ਹ ਦਾ ਹਵਾਈ ਸਰਵੇਖਣ