ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, 3 ਜ਼ਿਲ੍ਹਿਆਂ ਦਾ ਦੌਰਾ ਕਰਨਗੇ
ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ‘ਚ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਪਾਰਟੀ ਨੇ ਉਨ੍ਹਾਂ ਦੇ ਪੰਜਾਬ ਦੌਰੇ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਉਹ ਅੱਜ ਸਵੇਰ 9 ਵਜੇ ਅੰਮ੍ਰਿਤਸਰ ਪਹੁੰਚਣਗੇ। ਏਅਰਪੋਰਟ ਤੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ