Punjab
Religion
ਹੜ੍ਹ ਪੀੜਤਾਂ ਲਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੋਈ ਪੰਜਾਬੀ ਬਿਨਾਂ ਛੱਤ ਤੇ ਪਰਸ਼ਾਦੇ ਤੋਂ ਨਾ ਰਹੇ
- by Preet Kaur
- August 30, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 30 ਅਗਸਤ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਵੱਲੋਂ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿੱਚ ਸਮੂਹ ਪੰਜਾਬੀਆਂ ਖ਼ਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ