ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹੁਣ ਪ੍ਰਸ਼ਾਸਨ ਕਰੇਗਾ ਸਿੱਧੀ ਗੱਲਬਾਤ
ਬਿਊਰੋ ਰਿਪੋਰਟ (ਚੰਡੀਗੜ੍ਹ, 4 ਸਤੰਬਰ 2025): ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੋ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ ਹਰੇਕ ਪਿੰਡ ਵਿੱਚ ਗਜ਼ਟਿਡ ਅਫ਼ਸਰ ਦੀ ਤਾਇਨਾਤ ਕਰੇਗੀ ਤਾਂ ਕਿ