India Punjab

ਪੰਜਾਬ ਦੇ 1300 ਤੋਂ ਵੱਧ ਪਿੰਡਾਂ ’ਚ ਹੜ੍ਹ, ਹਿਮਾਚਲ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ, ਹਰਿਆਣਾ ’ਚ ਵੀ ਫ਼ਸਲ ਤਬਾਹ

ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਉੱਤਰੀ ਭਾਰਤ ਦੇ ਹਿਮਾਚਲ, ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਹਾਲਾਤ ਗੰਭੀਰ ਹੋ ਗਏ ਹਨ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਹੁਣ ਤੱਕ 1312 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਭਾਖੜਾ ਡੈਮ ਦੇ ਫਲੱਡ ਗੇਟ 4-4 ਫੁੱਟ ਤੱਕ ਖੋਲ੍ਹੇ ਗਏ ਹਨ। ਹਿਮਾਚਲ

Read More
Punjab Religion

ਜਥੇਦਾਰ ਗੜਗੱਜ ਵੱਲੋਂ ਗੁਰਦਾਸਪੁਰ ਤੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਟਿਕੈਤ ਦਾ ਕੀਤਾ ਸਨਮਾਨ

ਬਿਊਰੋ ਰਿਪੋਰਟ (ਅੰਮ੍ਰਿਤਸਰ, 1 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰਣਸੀਕੇ ਤੱਲਾ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਰਾਸ਼ਨ, ਪਾਣੀ ਵੰਡਿਆ। ਸ਼ਾਮ ਵੇਲੇ ਜਥੇਦਾਰ ਗੜਗੱਜ ਨੇ ਗੁਰਦੁਆਰਾ ਬਾਬਾ ਬੁੱਢਾ

Read More
Punjab

ਪੰਜਾਬ ਦੇ 9 ਜ਼ਿਲ੍ਹਿਆਂ ’ਚ ਹੜ੍ਹ, ਮੀਂਹ ਕਾਰਨ ਘਰ ’ਚ ਫੈਲਿਆ ਕਰੰਟ, ਦੋ ਸਕੇ ਭਰਾਵਾਂ ਦੀ ਮੌਤ

ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 1312 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਇਸ ਸਬੰਧੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਗੁਲਾਬ

Read More
India Punjab

ਲਗਾਤਾਰ ਭਾਰੀ ਮੀਂਹ ਕਾਰਨ ਪੰਜਾਬ ਯੂਨੀਵਰਸਿਟੀ ਵੱਲੋਂ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ 1 ਸਤੰਬਰ 2025 ਤੋਂ 3 ਸਤੰਬਰ 2025 ਤੱਕ ਯੂਨੀਵਰਸਿਟੀ ਨਾਲ ਸੰਬੰਧਤ ਪੰਜਾਬ ਵਿਚਲੇ ਸਾਰੇ ਕਾਲਜ, ਰੀਜਨਲ ਅਤੇ ਰੂਰਲ ਸੈਂਟਰਾਂ ਅਤੇ ਯੂਨੀਵਰਸਿਟੀ ਦੇ ਸੰਵਿਧਾਨਕ ਕਾਲਜਾਂ ਵਿੱਚ ਛੁੱਟੀਆਂ ਰਹਿਣਗੀਆਂ। ਇਹ ਫ਼ੈਸਲਾ ਪੰਜਾਬ ਸੂਬੇ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ

Read More
Punjab

ਹੜ੍ਹਾਂ ਦੀ ਮਾਰ, ਪੰਜਾਬ ਲਈ ਖੜ੍ਹੇ ਪੰਜਾਬੀ, ਇੱਕ ਕਾਲ ‘ਤੇ ਇਕੱਠੇ ਕੀਤੇ 1.25 ਕਰੋੜ

ਪੰਜਾਬ, ਜੋ ਆਪਣੀ ਉਦਾਰਤਾ ਅਤੇ ਸੇਵਾ ਭਾਵਨਾ ਲਈ ਜਾਣਿਆ ਜਾਂਦਾ ਹੈ, ਅੱਜ ਖੁਦ ਇੱਕ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸੂਬੇ ਦੇ 1312 ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਲਗਭਗ 3 ਲੱਖ ਏਕੜ ਵਿੱਚ ਫਸਲਾਂ ਅਤੇ ਆਲੀਸ਼ਾਨ ਘਰ 5 ਤੋਂ 15 ਫੁੱਟ ਪਾਣੀ

Read More
Punjab Religion

ਹੜ੍ਹ ਪੀੜਤਾਂ ਲਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੋਈ ਪੰਜਾਬੀ ਬਿਨਾਂ ਛੱਤ ਤੇ ਪਰਸ਼ਾਦੇ ਤੋਂ ਨਾ ਰਹੇ

ਬਿਊਰੋ ਰਿਪੋਰਟ (ਅੰਮ੍ਰਿਤਸਰ, 30 ਅਗਸਤ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਵੱਲੋਂ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿੱਚ ਸਮੂਹ ਪੰਜਾਬੀਆਂ ਖ਼ਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ

Read More