ਇਸ ਮਾਮਲੇ ਨੂੰ ਲੈ ਕੇ ਭਖੀ ਸਿਆਸਤ, ਖਹਿਰਾ ਨੇ ਪੰਜਾਬ ਸਰਕਾਰ ‘ਤੇ ਲਾਏ ਦੋਸ਼
ਲੋਕ ਆਵਾਜ਼ TV ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਉਤੇ ਦਰਜ ਕੀਤੇ ਜਾਅਲੀ ਕੇਸਾਂ ਦੇ ਮਾਮਲੇ ਵਿੱਚ ਹੁਣ ਪੰਜਾਬ ਦੀ ਸਿਆਸਤ ਭਖ ਗਈ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਰੜੇ