ਭਲਕੇ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਸਰਕਾਰ ਨੇ ਖਿੱਚੀਆਂ ਤਿਆਰੀਆਂ
ਮੁਹਾਲੀ : ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ 1 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਨੇ ਖ਼ਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ‘ਆਪ’ ਸਰਕਾਰ ਦਾ ਕਣਕ ਖ਼ਰੀਦ ਦਾ ਆਖ਼ਰੀ ਸੀਜ਼ਨ ਹੈ। ਸਰਕਾਰ ਨੇ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦਣ ਦਾ ਟੀਚਾ ਰੱਖਿਆ ਹੈ, ਪਰ ਵਿਭਾਗ ਨੇ
