punjab government
punjab government
ਪੰਜਾਬ ਸਰਕਾਰ ਨੇ ਦੁੱਗਣੀ ਕੀਤੀ ਸਫ਼ਾਈ ਕਾਮਿਆਂ ਦੀ ਤਨਖਾਹ
- by Gurpreet Singh
- July 28, 2026
- 0 Comments
ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਗਿਆ ਹੈ। ਲੰਮੀ ਸੰਘਰਸ਼ ਤੋਂ ਬਾਅਦ ਸਫਾਈ ਕਰਮਚਾਰੀਆਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਇਹ ਫੈਸਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਰਨਾਲਾ ਕੇਸ
ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ HC ਤੋਂ ਵੱਡੀ ਰਾਹਤ
- by Gurpreet Singh
- May 21, 2026
- 0 Comments
ਪੰਜਾਬ ਸਰਕਾਰ ਨੂੰ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਦੇ ਉਸ ਹੁਕਮ ’ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਜਿਸ ਵਿੱਚ ਸਰਕਾਰ ਨੂੰ ਆਪਣੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ IAS, IPS, IFS ਅਤੇ ਨਿਆਂਇਕ ਅਧਿਕਾਰੀਆਂ ਵਾਂਗ 58 ਫੀਸਦੀ ਮਹਿੰਗਾਈ ਭੱਤਾ (DA)
BBMB ਮਾਮਲੇ ’ਚ ਪੰਜਾਬ ਸਰਕਾਰ ਨੂੰ ਝਟਕਾ, HC ਨੇ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਖਾਰਿਜ
- by Gurpreet Singh
- April 22, 2026
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਬੀਐਮਬੀ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਪਿਛਲੇ ਸਾਲ ਪਹਿਲਾਂ ਹੀ ਹੋ ਚੁੱਕੀ ਹੈ। ਸਰਕਾਰ ਨੂੰ ਆਪਣਾ ਕੇਸ ਕੇਂਦਰ ਸਰਕਾਰ ਕੋਲ ਪੇਸ਼ ਕਰਨਾ ਚਾਹੀਦਾ ਹੈ। ਇਹ ਪਟੀਸ਼ਨ ਉਦੋਂ ਦਾਇਰ ਕੀਤੀ ਗਈ
ਸਾਲ 2025 ‘ਚ ਮਾਨ ਸਰਕਾਰ ਨੇ ਰਗੜੇ ਇਹ ਭ੍ਰਿਸ਼ਟਾਚਾਰੀ ਅਫ਼ਸਰ
- by Gurpreet Singh
- January 5, 2026
- 0 Comments
ਮੁਹਾਲੀ : ਸਾਲ 2025 ਪੰਜਾਬ ਪੁਲਿਸ ਵਿਭਾਗ ਲਈ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਮੁਸ਼ਕਲਾਂ ਭਰਿਆ ਰਿਹਾ। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ, ਜਿਸ ਕਾਰਨ ਕਈ ਅਧਿਕਾਰੀ ਫੜੇ ਗਏ ਜਾਂ ਬਰਖ਼ਾਸਤ ਕੀਤੇ ਗਏ। ਪਰ ਸਹੀ ਗਿਣਤੀ ਜਾਣਨ ਲਈ ਅਧਿਕਾਰਤ ਰਿਪੋਰਟ ਦੀ ਉਡੀਕ ਕਰਨੀ ਪਵੇਗੀ। ਨਿਊਜ਼ ਰਿਪੋਰਟਾਂ ਤੇ ਵਿਜੀਲੈਂਸ ਬਿਊਰੋ ਦੇ ਮਹੀਨੇਵਾਰ ਬਿਆਨਾਂ ਤੋਂ
ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਅੰਮ੍ਰਿਤਸਰ ਦੇ SSP ਵਿਜੀਲੈਂਸ ਲਖਬੀਰ ਸਿੰਘ ਨੂੰ ਕੀਤਾ ਸਸਪੈਂਡ
- by Gurpreet Singh
- December 27, 2025
- 0 Comments
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ ਤਾਇਨਾਤ ਵਿਜੀਲੈਂਸ ਬਿਊਰੋ ਦੇ ਐਸਐਸਪੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਕਾਰਵਾਈ ਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਮਾਮਲਾ ਅੰਮ੍ਰਿਤਸਰ ਦੇ ਪੌਸ਼ ਰਣਜੀਤ ਐਵੇਨਿਊ ਖੇਤਰ ਵਿੱਚ 55 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਨਾਲ ਜੁੜਿਆ ਹੈ, ਜਿਸ ਵਿੱਚ ਟੈਂਡਰਾਂ ਵਿੱਚ ਅਨਿਯਮਿਤਤਾਵਾਂ
ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਲਤਵੀ, ਹੁਣ 30 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਮੀਟਿੰਗ
- by Gurpreet Singh
- December 22, 2025
- 0 Comments
ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਨਿਰਧਾਰਿਤ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਹੁਣ 30 ਦਸੰਬਰ 2025 ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਮੁੱਖ ਤੌਰ ‘ਤੇ ਕਿਸਾਨਾਂ ਦੀਆਂ ਬਿਜਲੀ ਬਿੱਲਾਂ ਨੂੰ ਰੱਦ ਕਰਨ ਅਤੇ ਸ਼ੰਭੂ-ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਵਰਗੀਆਂ ਮੰਗਾਂ ‘ਤੇ ਕੇਂਦਰਿਤ ਰਹੇਗੀ। ਇਸ
ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਨੂੰ ਲੈ ਕੇ ਵੱਡੀ ਅਪਡੇਟ, ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
- by Gurpreet Singh
- December 19, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਜੀਠੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ, ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ
