ਪੰਜਾਬ ’ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ! 15963 ਮੈਗਾਵਾਟ ਦੀ ਖ਼ਪਤ, 16 ਹਜ਼ਾਰ ਮੈਗਾਵਾਟ ਦਾ ਪ੍ਰਬੰਧ
ਪੰਜਾਬ ਵਿੱਚ ਇਸ ਵਾਰ ਕੜਾਕੇ ਦੀ ਗਰਮੀ ਪੈ ਰਹੀ ਹੈ ਤੇ ਉੱਤੋਂ ਝੋਨੇ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ। ਜੋ ਕਿ ਇੱਕ ਨਵਾਂ