punjab government

punjab government

Punjab

ਬੇਅਦਬੀ ਗੋਲੀਕਾਂਡ ਦੇ ਪੀੜਥ ਸੁਖਰਾਜ ਦਾ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ !

ਬਿਉਰੋ ਰਿਪੋਰਟ – ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਸੁਖਰਾਜ ਸਿੰਘ ਨੇ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਸੂਬਾ ਸਰਕਾਰ ਦੀ ਕਮਜ਼ੋਰ ਪੈਰਵੀ ਦੀ ਵਜ੍ਹਾ ਕਰਕੇ ਮੁਕਦਮਾ ਫਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਟਰਾਂਸਫਰ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕੋਰਟ ਦੇ ਇਸ ਫੈਸਲੇ ਦੇ ਖਿਲਾਫ ਸੂਬਾ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ

Read More
Punjab

ਪੰਜਾਬ ’ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ! 15963 ਮੈਗਾਵਾਟ ਦੀ ਖ਼ਪਤ, 16 ਹਜ਼ਾਰ ਮੈਗਾਵਾਟ ਦਾ ਪ੍ਰਬੰਧ

ਪੰਜਾਬ ਵਿੱਚ ਇਸ ਵਾਰ ਕੜਾਕੇ ਦੀ ਗਰਮੀ ਪੈ ਰਹੀ ਹੈ ਤੇ ਉੱਤੋਂ ਝੋਨੇ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ। ਜੋ ਕਿ ਇੱਕ ਨਵਾਂ

Read More
Punjab

ਮੁਫ਼ਤ ਬਿਜਲੀ ਦਾ ਝਾਂਸਾ ਦੇ ਕੇ ਲੋਕਾਂ ਨੂੰ ਲੁੱਟ ਰਹੀ ਹੈ ਸਰਕਾਰ : ਖਹਿਰਾ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਪੰਜਾਬ ‘ਚ ਮਹਿੰਗੀ ਹੋਈ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਇੱਕ ਪਾਸੇ ਸਬਸਿਡੀ ਦੇ

Read More
Lok Sabha Election 2024 Punjab

ਮਾਨ ਸਰਕਾਰ ’ਚ ਵੱਡੇ ਫੇਰਬਦਲ ਦੀ ਤਿਆਰੀ! ਪੂਰੀ ਤਰ੍ਹਾਂ ਬਦਲ ਸਕਦਾ ਹੈ ਕੈਬਨਿਟ ਦਾ ਚਿਹਰਾ!

ਬਿਉਰੋ ਰਿਪੋਰਟ – ਲੋਕਸਭਾ ਚੋਣਾਂ (Lok Sabha Elections 2024) ਵਿੱਚ ਆਮ ਆਦਮੀ ਪਾਰਟੀ (AAP) ਦੀ ਹਾਰ ਤੋਂ ਬਾਅਦ ਹੁਣ ਵੱਡੇ ਪੱਧਰ ‘ਤੇ ਸਰਕਾਰ ਅਤੇ ਪਾਰਟੀ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਚਰਚਾ ਹੈ ਕੈਬਨਿਟ ਵਿੱਚ ਕਈ ਮੰਤਰੀਆਂ ਦੀ ਕੁਰਸੀ ਜਾ ਸਕਦੀ ਹੈ ਕਈ ਨਵੇਂ ਮੰਤਰੀਆਂ ਦੀ ਐਂਟਰੀ ਹੋ ਸਕਦੀ ਹੈ। ਹਾਰ ਦੇ ਕਾਰਨਾਂ ਦੇ ਮੰਥਨ

Read More
Others

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਰਾਸ਼ੀ ਕੀਤੀ ਜਾਰੀ

ਪੰਜਾਬ ਸਰਕਾਰ (Punjab Government) ਦੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Baljit Kaur) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਰਹਿੰਦੇ ਬਕਾਏ ਨੂੰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ

Read More
Lok Sabha Election 2024 Punjab

ਮਾਨ ਸਰਕਾਰ ‘ਤੇ ਸੁਨੀਲ ਜਾਖੜ ਦੇ ਤਿੱਖੇ ਨਿਸ਼ਾਨੇ, ਕੀਤੇ ਕਈ ਸਵਾਲ

ਅੱਜ ਜਲੰਧਰ ‘ਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਜਾਖੜ ਨੇ ਕਿਹਾ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ। ਜਾਖੜ ਨੇ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਖਿਲਾਫ ਪ੍ਰਦਰਸ਼ਨ ਕਰਨ ‘ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਜਾਖੜ

Read More
Punjab

ਸਾਬਕਾ DGP ਦਾ ਮਾਨ ਸਰਕਾਰ ਖਿਲਾਫ਼ ਹਾਈਕੋਰਟ ‘ਚ ਸੰਗੀਨ ਇਲਜ਼ਾਮ! ‘ਗੈਰ ਕਾਨੂੰਨੀ ਕੰਮ ਕਰਵਾਉਣ ਦਾ ਦਬਾਅ ਪਾਇਆ’! ‘ਨਹੀਂ ਕੀਤਾ ਅਸਤੀਫਾ ਮੰਗਿਆ’ !

ਬਿਉਰੋ ਰਿਪੋਰਟ – ਸਾਬਕਾ ਡੀਜੀਪੀ ਵੀਕੇ ਭਵਰਾ ਨੇ (DGP VK BHAWRA) ਪੰਜਾਬ ਸਰਕਾਰ ‘ਤੇ ਹਾਈਕੋਰਟ ਵਿੱਚ ਗੰਭੀਰ ਤੇ ਸੰਗੀਨ ਇਲਜ਼ਾਮ ਲਗਾਏ ਹਨ। ਕੇਂਦਰੀ ਐਡਮਿਨਿਸਟ੍ਰੇਸ਼ ਟ੍ਰਿਬਿਊਨਲ (CAT) ਵਿੱਚ VK ਭਵਰਾ ਨੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਖਿਲਾਫ ਪਟੀਸ਼ਨ ਪਾਈ ਸੀ, ਜਿਸ ਨੂੰ ਕੈਟ ਨੇ ਖਾਰਿਜ ਕਰ ਦਿੱਤਾ ਸੀ, ਜਿਸ ਦੇ ਖਿਲਾਫ ਉਹ ਹੁਣ ਪੰਜਾਬ ਹਰਿਆਣਾ ਹਾਈਕੋਰਟ

Read More
Punjab

ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ, ਸਕੂਲਾਂ ਸਮੇਤ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਦਾ ਐਲਾਨ

ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਆਂਗਨਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਜਿਆਦਾ ਗਰਮੀ ਪੈਣ ਕਾਰਨ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਦਾ

Read More
Punjab

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਸਰਕਾਰ ਨੇ ਜਾਰੀ ਕੀਤਾ ਪੱਤਰ

ਗਰਮੀ ਦੇ ਮੌਸਮ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਇਸ ਦਾ ਐਲਾਨ ਕੀਤਾ ਹੈ। ਸਿੱਖਿਆ ਵਿਭਾਗ ਨੇ ਜਾਰੀ ਪੱਤਰ ਵਿੱਚ ਲਿਖਿਆ

Read More
India Punjab

ਕਣਕ ਦਾ ਭਾਅ 3104 ਰੁਪਏ ਕੁਇੰਟਲ ਕਰਨ ਦੀ ਸਿਫਾਰਸ਼, ਸਰ੍ਹੋਂ ਦਾ ਭਾਅ 6770 ਰੁਪਏ ਪ੍ਰਤੀ ਕੁਇੰਟਲ ਮੰਗਿਆ

ਪੰਜਾਬ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਆਪਣੀ ਸਿਫ਼ਾਰਸ਼ ਭੇਜ ਦਿੱਤੀ ਹੈ। ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਪਿਛਲੇ ਸਾਲ 2024-25 ਲਈ 3077 ਰੁਪਏ ਦੀ ਮੰਗ ਕੀਤੀ

Read More