ਗਵਰਨਰ ਪੰਜਾਬ ਸਰਕਾਰ ਖਿਲਾਫ ਕਰ ਰਹੇ ਨੇ ਸਾਜ਼ਿਸ਼ , ਵਿਰੋਧੀ ਧਿਰਾਂ ਕਰ ਰਹੀਆਂ ਨੇ ਬਦਨਾਮ ਕਰਨ ਦੀ ਕੋਸ਼ਿਸ਼ : ਮਾਲਵਿੰਦਰ ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਗਵਰਨਰ ਬਨਵਾਰੀ ਲਾਲ ਪਰੋਹਿਤ ਵਿਚਕਾਰ ਸ਼ਬਦੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਝੂਠੇ ਬਿਆਨ ਦਿੱਤੇ ਗਏ ਹਨ। ਕੰਗ ਨੇ ਕਿਹਾ ਕਿ ਰਾਜਪਾਲ ਅਤੇ ਵਿਰੋਧੀ ਪਾਰਟੀਆਂ ‘ਤੇ ਦੋਸ਼ ਲਾਇਆ ਕਿ ਇਹ ਦੋਵੇਂ ਮਿਲ ਪੰਜਾਬ