PM ਦੀ ਸੁਰੱਖਿਆ ‘ਚ ਕੁਤਾਹੀ ‘ਤੇ ਕਾਰਵਾਈ ਦੀ ਤਿਆਰੀ ‘ਚ ਸਰਕਾਰ ,ਕਾਰਵਾਈ ਲਈ ਮੁੱਖ ਮੰਤਰੀ ਨੂੰ ਭੇਜੀ ਫਾਈਲ
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ।
punjab government
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ।
ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਬਜਟ ਬਾਰੇ ਗੱਲ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦਾ ਬਜਟ ਦੂਰਦਰਸ਼ੀ ਅਤੇ ਲੋਕਾਂ ਦੇ ਹਿੱਤ ਵਿੱਚ ਹੈ।
ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ।
ਪੰਜਾਬ ਸਰਕਾਰ ( Punjab government ) ਨੇ ਕੈਬਨਿਟ ਦੀ ਬੈਠਕ ਵਿਚ ਸਾਲ 2023-24 ਲਈ ਆਬਕਾਰੀ ਨੀਤੀ ( new excise policy ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਧੀਨ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਦੇ ਨਾਲ 9754 ਕਰੋੜ ਰੁਪਏ ਜੁਟਾਉਣ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਵੱਲੋਂ ਵੇਚੀ ਜਾਣ ਵਾਲੀ ਸ਼ਰਾਬ
ਇਸ ਵਾਰ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਵਿੱਚ 1 ਲੱਖ 23 ਹਜ਼ਾਰ 441 ਸੂਬੇ ਦਾ ਮਾਲੀ ਖਰਚਾ ਪੇਸ਼ ਕੀਤਾ ਗਿਆ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 14 ਫੀਸਦੀ ਵੱਧ ਹੈ।
ਪੰਜਾਬ ਬਜਟ ਪੇਸ਼ ਹੋਣ ਤੋਂ ਪਹਿਲਾਂ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਇਸ ਸਮੇਂ ਟਰਾਂਸਪੋਰਟ ਮਹਿਕਮੇ ਦਾ ਬੁਰਾ ਹਾਲ ਹੈ, ਜਿਸ ਵੱਲ ਤਵੱਜੋਂ ਦੇਣ ਦੀ ਲੋੜ ਹੈ।
ਚੀਮਾ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ। ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਐਲਾਨ ਮੁੜ ਦੁਹਰਾਇਆ।
ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ( CM Bhagwant Singh Mann ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ( Punjab Government) ਅੱਜ ਆਪਣਾ ਦੂਜਾ ਬਜਟ ( Punjab Budget ) ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ(Harpal Cheema) 10 ਵਜੇ ਬਜਟ ਪੇਸ਼ ਕਰਨਗੇ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਦੇ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੋਥਾ ਦਿਨ ਹੈ। ਸ਼ੁਕਰਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ ਤੋਂ ਬਾਅਦ ਅੱਜ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ‘ਆਪ’ ਵਿਧਾਇਕਾਂ ਵੱਲੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਬਜਟ ਪੇਸ਼ ਕਰਨਾ ਹੈ। ਇਸ ਕਾਰਨ ਅੱਜ ਦੀ ਕਾਰਵਾਈ ਨੂੰ