ਮਾਨ ਸਰਕਾਰ ਦਾ ਚੌਥਾ ਵਿਸਥਾਰ , ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਬਣੇ ਮੰਤਰੀ
ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ
punjab government
ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 1-6-2023 ਤੋਂ ਲੈ ਕੇ 2-7-2023 ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਐਲਾਨੇ ਨਤੀਜੇ ਵਿੱਚ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। 10ਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਐਲਾਨੇ ਨਤੀਜੇ ਵਿੱਚ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਅਤੇ ਇਕ ਵਾਰ ਫਿਰ ਤੋਂ ਮਾਨਸਾ ਜ਼ਿਲ੍ਹਾ ਅੱਵਲ ਆਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਲੰਮਾ ਸਮਾਂ ਧਰਨਾ ਦਿੱਤਾ। ਇਸ ਅੰਦੋਲਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਸਭ ਤੋਂ ਵੱਧ ਕਿਸਾਨ ਸ਼ਾਮਲ ਹੋਏ ਅਤੇ ਪੰਜਾਬ ਦੇ 500 ਤੋਂ ਵੱਧ ਕਿਸਾਨ ਇਸ ਅੰਦੋਲਨ ਵਿੱਚ ਆਪਣੀਆਂ ਜਾਨਾਂ ਗੁਆਈਆਂ । ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ
ਚੰਡੀਗੜ੍ਹ : ਇੰਡਸਟਰੀ ਲਈ ਪੰਜਾਬ ਦੇ ਮੁੱਖ ਮਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਲਾਈਵ ਜਾਣਕਾਰੀ ਦਿੰਦਿਆਂ ਮਾਨ ਨੇ ਐਲਾਨ ਕੀਤਾ ਕਿ ਇੰਡਸਟਰੀ ਲਈ ਹੁਣ ਹਰੇ ਰੰਗ ਦੇ ਸਟਾਂਪ ਪੇਪਰ ਮਿਲਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸ਼ਟਾਮ ਪੇਪਰ ਵੇਖਦੇ ਹੀ ਸਾਰੀ ਜਾਣਕਾਰੀ ਮਿਲ ਜਾਵੇਗੀ। ਮਾਨ ਨੇ ਕਿਹਾ ਕਿ ਇਸ ਅਸ਼ਟਾਮ ਪੇਪਰ ਦਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਕ ਇਤਿਹਾਸਿਕ ਫ਼ੈਸਲਾ ਕਰਨ ਜਾ ਰਹੇ ਹਨ। ਮਾਨ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ। ਇਸ ਸਬੰਧ ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਅਸੀਂ ਇੱਕ
ਅੰਮ੍ਰਿਤਸਰ : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ‘ਤੇ ਹੋਏ ਦੋ ਧਮਾਕਿਆਂ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸੰਗਤਾਂ ਵਿੱਚ ਕੋਈ ਵੀ ਭੈਅ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਨੂੰ ਲੈ ਕੇ ਸੀਐੱਮ ਮਾਨ ਵੱਲੋਂ ਚੁੱਕੇ ਸਵਾਲਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪਹਿਲਾਂ ਸੀਐੱਮ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸਵਾਲ ਕੀਤਾ ਸੀ, ਜਿਸਦਾ ਧਾਮੀ ਨੇ ਵੀ ਤੰਜ ਭਰਿਆ ਜਵਾਬ
ਚੰਡੀਗੜ੍ਹ : ਸੂਬੇ ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਆਪੋ-ਆਪਣਾ ਜ਼ੋਰ ਲਾਇਆ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਸਵਾਲ ਕਰਦਿਆਂ ਕਿਹਾ ਕਿ ਜਿਸ