ਪੰਜਾਬ ਦੇ ਸਾਬਕਾ ਸਰਪੰਚਾਂ ਦੀ ਸ਼ਾਮਤ , ਕਰੋੜ ਦਾ ਘਪਲਾ ਆਇਆ ਸਾਹਮਣੇ , ਪੰਜਾਬ ਸਰਕਾਰ ਨੇ ਮੰਗੀ ਰਿਪੋਰਟ
ਪੰਜਾਬ ਦੇ ਲਗਪਗ ਸੱਤ ਸੌ ਸਾਬਕਾ ਸਰਪੰਚਾਂ ਨੇ ਸਰਕਾਰੀ ਖ਼ਜ਼ਾਨੇ ਨੂੰ ਕਰੀਬ ਤੀਹ ਕਰੋੜ ਰੁਪਏ ਦਾ ਚੂਨਾ ਲਾਇਆ ਹੈ, ਜਿਨ੍ਹਾਂ ਬਾਰੇ ਪੰਜਾਬ ਸਰਕਾਰ ਵੱਲੋਂ 15 ਫਰਵਰੀ ਤੱਕ ਰਿਪੋਰਟ ਮੰਗੀ ਗਈ ਹੈ।
punjab government
ਪੰਜਾਬ ਦੇ ਲਗਪਗ ਸੱਤ ਸੌ ਸਾਬਕਾ ਸਰਪੰਚਾਂ ਨੇ ਸਰਕਾਰੀ ਖ਼ਜ਼ਾਨੇ ਨੂੰ ਕਰੀਬ ਤੀਹ ਕਰੋੜ ਰੁਪਏ ਦਾ ਚੂਨਾ ਲਾਇਆ ਹੈ, ਜਿਨ੍ਹਾਂ ਬਾਰੇ ਪੰਜਾਬ ਸਰਕਾਰ ਵੱਲੋਂ 15 ਫਰਵਰੀ ਤੱਕ ਰਿਪੋਰਟ ਮੰਗੀ ਗਈ ਹੈ।
ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ( Supreme Court ) ਨੇ ਅੱਜ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ( Bikram Singh Majithia ) ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਅੰਮ੍ਰਿਤਸਰ
ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਵਿਧਾਨ ਸਭਾ ਕੰਪਲੈਕਸ ਵਿੱਚ ਸ਼ੁਰੂ ਹੋਵੇਗੀ।
ਬਲਾਤਕਾਰੀ ਸਾਧ ਰਾਮ ਰਹੀਮ ਦੇ ਪੰਜਾਬ ਵਿੱਚ ਕੀਤੇ ਗਏ ਸਤਸੰਗ ਨੂੰ ਲੈ ਕੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਪੈਰੋਲਾਂ ਮਿਲ ਰਹੀਆਂ ਹਨ
ਚੰਡੀਗੜ੍ਹ : ਪਿਛਲੇ ਸਮੇਂ ‘ਚ ਵਿਵਾਦਾਂ ‘ਚ ਘਿਰੀ ਰਹੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18-9 -2020 ਨੂੰ ਮਨੀਸ਼ਾ ਪੁਲਾਟੀ ਦੀ ਟਰਮ ਵਿੱਚ ਵਾਧਾ ਕਰ ਦਿੱਤਾ ਸੀ ।ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ
ਪੰਜਾਬ ਸਰਕਾਰ ਵੱਲੋਂ ‘ਸਮਾਰਟ ਰਾਸ਼ਨ ਕਾਰਡਾਂ’ ਦੀ ਵਿੱਢੀ ਪੜਤਾਲ ’ਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਵੱਡੀ ਗਿਣਤੀ ’ਚ ਅਯੋਗ ਸ਼ਨਾਖ਼ਤ ਹੋਏ ਲਾਭਪਾਤਰੀ ਰਸੂਖਵਾਨ ਵੀ ਹਨ। ਕਾਂਗਰਸੀ ਹਕੂਮਤ ਸਮੇਂ ਉਨ੍ਹਾਂ ਪਰਿਵਾਰਾਂ ਨੂੰ ਵੀ ਆਟਾ ਦਾਲ ਸਕੀਮ ਦਾ ਲਾਹਾ ਦਿੱਤਾ ਗਿਆ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਮੌਜੂਦਾ ਸਰਕਾਰ ਵੱਲੋਂ ਆਟਾ ਦਾਲ ਸਕੀਮ (ਸਮਾਰਟ ਰਾਸ਼ਨ
ਸੂਬੇ ਦੇ ਅਧਿਆਪਕਾਂ ਨੂੰ ਬਿਹਤਰ ਸਿਖਲਾਈ ਲਈ ਵਿਦੇਸ਼ ਭੇਜੇਗੀ। ਸੂਬੇ ਦੇ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ 10 ਅਫਸਰ ਅਤੇ 3 IAS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
ਐਂਬੂਲੈਂਸ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਅੱਜ ਤੋਂ 108 ਐਂਬੂਲੈਂਸ ਦੀ ਸੇਵਾ ਮੁੜ ਸ਼ੁਰੂ ਹੋ ਗਈ ਹੈ।
‘ਦ ਖ਼ਾਲਸ ਬਿਊਰੋ : ਜ਼ੀਰਾ ਸਾਂਝਾ ਮੋਰਚਾ ਨੇ ਅੱਜ ਇੱਕ ਮੀਟਿੰਗ ਕਰਕੇ ਕੁਝ ਫੈਸਲੇ ਲਏ ਹਨ। ਮੋਰਚੇ ਨੇ ਪੰਜਾਬ ਸਰਕਾਰ ਨੂੰ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਹੈ ਕਿ ਸ਼ਰਾਬ ਫੈਕਟਰੀ ਪੂਰਨ ਤੌਰ ਉੱਤੇ ਬੰਦ ਹੋਵੇਗੀ। ਮੋਰਚੇ ਵਿੱਚ ਪ੍ਰਦਰਸ਼ਨਕਾਰੀਆਂ ਉੱਤੇ ਦਰਜ ਹੋਏ ਕੇਸ ਵਾਪਸ ਲਏ ਜਾਣ। ਮੋਰਚੇ