HC ਨੇ ਕਿਹੜੇ 3 ਮਸਲਿਆਂ ‘ਤੇ 3 ਆਦੇਸ਼ ਜਾਰੀ ਕੀਤੇ ! ਮੁਫ਼ਤ ਯਾਤਰਾ ਨੂੰ ਲੈ ਕੇ ਹੁਣ ਕੀ ਹੋਇਆ
HC ਨੇ ਕਿਹੜੇ 3 ਮਸਲਿਆਂ ‘ਤੇ 3 ਆਦੇਸ਼ ਜਾਰੀ ਕੀਤੇ ! ਮੁਫ਼ਤ ਯਾਤਰਾ ਨੂੰ ਲੈ ਕੇ ਹੁਣ ਕੀ ਹੋਇਆ | KHALAS TV
punjab government
HC ਨੇ ਕਿਹੜੇ 3 ਮਸਲਿਆਂ ‘ਤੇ 3 ਆਦੇਸ਼ ਜਾਰੀ ਕੀਤੇ ! ਮੁਫ਼ਤ ਯਾਤਰਾ ਨੂੰ ਲੈ ਕੇ ਹੁਣ ਕੀ ਹੋਇਆ | KHALAS TV
ਵਿਦਿਆਰਥੀਆਂ ਦੀ ਰਿਵੀਜ਼ਨ ਸ਼ੀਟਾਂ, ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਤਿਆਰ ਕਰਨ ਲਈ ਸਕੂਲਾਂ ਨੂੰ ਪ੍ਰਤੀ ਵਿਦਿਆਰਥੀ 50 ਰੁਪਏ ਜਾਰੀ ਕੀਤੇ ਗਏ ਹਨ।
ਨਸ਼ਾ ਛੁਡਾਊ ਕੇਂਦਰ ਵਿੱਚ 21 ਦਿਨਾਂ ਤੱਕ ਇਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ। ਹਾਲਾਂਕਿ ਬਾਅਦ 'ਚ ਜੇਕਰ ਉਹ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਵੀ ਤੈਅ ਹੈ। ਉਸ ਨੂੰ ਸਜ਼ਾ ਵੀ ਭੁਗਤਣੀ ਪੈਂਦੀ ਹੈ।
ਬਲਕੌਰ ਨੇ ਕਿਹਾ ਕਿ ਇਹ ਸਿੱਧਾ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਲੋਕਾਂ ਦੀ ਗੱਲ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਕੋਲ ਸਰਕਾਰੀ ਤੰਤਰ ਹੈ
ਪ੍ਰਾਪਰਟੀ ਇੰਤਕਾਲ ਲਈ ਪੰਜਾਬ ਸਰਕਾਰ ਨਵੀਂ ਸਹੂਲਤ ਲੈ ਕੇ ਆ ਰਹੀ ਹੈ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1989 'ਚ ਸ੍ਰੀਲੰਕਾ 'ਚ ਆਪਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ ਦਵਿੰਦਰ ਸਿੰਘ ਸਿੱਧੂ ਦੇ ਭਤੀਜੇ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਦੇ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸ਼ਹੀਦ ਸਿਪਾਹੀ ਨੂੰ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।
‘ਦ ਖ਼ਾਲਸ ਬਿਊਰੋ : ਅੱਜ ਪੰਜਾਬ ਵਿੱਚ 228 ਸਬ-ਇੰਨਸਪੈਕਟਰਾਂ ਦੀ ਟੈਕਨੀਕਲ ਵਿਭਾਗ ‘ਚ ਨਿਯੁਕਤੀ ਹੋਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪਹਿਲਾਂ ਸੜਕ ‘ਤੇ ਖੜ੍ਹਨ ਵਾਲੀ ਤੇ ਥਾਣੇ ‘ਚ ਮੌਜੂਦ ਪੁਲਿਸ ਨੂੰ ਹੀ ਪੁਲਿਸ ਸਮਝਿਆ ਜਾਂਦਾ ਸੀ ਪਰ ਹੁਣ ਜ਼ਮਾਨਾ ਬਦਲ ਚੁੱਕਿਆ ਹੈ। ਅਸੀਂ ਪੰਜਾਬ ਪੁਲਿਸ ਨੂੰ ਡਿਜੀਟਲ
ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹਰ ਰੋਜ ਵੱਖ ਵੱਖ ਵਰਗਾਂ,ਵੱਖੋ-ਵੱਖ ਮਹਿਕਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਧਰਨੇ ਦਿੱਤੇ ਦਾ ਰਹੇ ਹਨ। ਇਸ ਸਮੇਂ ਪੰਜਾਬ ਭਰ ਵਿੱਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼
ਚੰਡੀਗੜ੍ਹ : ਪੰਜਾਬ ਦੇ 12,710 ਕੰਟਰੈਕਟ/ਕੱਚੇ ਟੀਚਰਾਂ ਦੀ 10 ਸਾਲ ਪੁਰਾਣੀ ਮੰਗ ਅੱਜ ਪੂਰੀ ਹੋ ਗਈ ਹੈ। ਮੁੱਖ ਮੰਤਰੀ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪੇ ਹਨ। ਇਸੇ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨਾਲ ਤੋਂ ਕੱਚਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਦਫਤਰ ਜੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ, ਉਨ੍ਹਾਂ ਦਾ ਦਫਤਰੀ ਸਮਾਂ ਮਿਤੀ 17 ਜੁਲਾਈ 2023 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 05.00 ਵਜੇ ਤੱਕ ਹੋਵੇਗਾ। ਨਵੇਂ ਹੁਕਮਾਂ ਅਨੁਸਾਰ ਦਫ਼ਤਰ ਦਾ ਸਮਾਂ