ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਵੀ, ਤਿੰਨਾਂ ‘ਚ ਤੀਜੀ ਵਾਰ ਹੋ ਰਹੀ ਹੈ ਮੀਟਿੰਗ
ਦੋ ਕੈਬਨਿਟਾਂ ਕਰਨ ਤੋਂ ਬਾਅਦ ਵੀ ਅੱਜ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 4 ਜੂਨ ਨੂੰ ਲਗਾਤਾਰ ਤੀਜੇ ਦਿਨ ਹੋਣ ਜਾ ਰਹੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ