punjab government

punjab government

Punjab

ਪੰਜਾਬ ਸਰਕਾਰ ਨੇ ਜਾਰੀ ਕੀਤੀ 2023 ਦੀ ਸਰਕਾਰੀ ਛੁੱਟੀਆਂ ਦੀ ਸੂਚੀ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਸਾਲ 2023 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦੀਆਂ ਛੁੱਟੀਆਂ ਦੀ ਸੂਚੀ ਦਾ ਇੰਤਜ਼ਾਰ ਰਹਿੰਦਾ ਹੈ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ 2023 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।  ਖਾਸ ਗੱਲ ਇਹ ਹੈ ਕਿ ਜ਼ਿਆਦਾਤਰ ਗਜ਼ਟਿਡ ਛੁੱਟਿਆ 

Read More
Punjab

ਪਹਿਲੀ ਕੈਬਨਿਟ ਦੇ ਗਠਨ ਵੇਲੇ ਸ਼ਾਮਿਲ ਨਾ ਕੀਤੇ ਜਾਣ ‘ਤੇ ਨਾਰਾਜ਼ ਵਿਧਾਇਕਾ ‘ਤੇ ਮਿਹਰਬਾਨ ਹੋਈ ਆਪ ਸਰਕਾਰ

ਆਪ ਵਿਧਾਇਕਾ ਬਲਜਿੰਦਰ ਕੌਰ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਰੈਂਕ ਦਾ ਦਰਜਾ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਹੈ।

Read More
Punjab

ਪਹਿਲਾਂ ‘ਪੀਲੇ ਪੰਜੇ’ ਨੇ ਕੰਬਾਇਆ ਹੁਣ ਠੰਡ ਨਾਲ ਕੰਬ ਰਹੇ 50 ਪੰਜਾਬੀ ਪਰਿਵਾਰਾਂ ਦਾ ਮਾਨ ਸਰਕਾਰ ਨੂੰ ਸਵਾਲ ! ਸਿਰਫ਼ 133 ਵੋਟਾਂ ਹੀ ਸਾਡਾ ਕਸੂਰ !

ਹੁਣ ਜਦੋਂ ਪੋਹ ਦਾ ਮਹੀਨੇ ਸ਼ੁਰੂ ਹੋ ਗਿਆ ਹੈ,ਠੰਡ ਨੇ ਜ਼ੋਰ ਫੜ ਲਿਆ ਹੈ,ਇਸ ਦੌਰਾਨ ਲਤੀਫਪੁਰਾ ਤੋਂ ਉਜਾੜੇ ਦੀਆਂ ਜਿਹੜੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਉਹ ਬਹੁਤ ਦੀ ਦਰਦਨਾਕ ਹਨ ।

Read More
Punjab

ਮਾਨ ਸਰਕਾਰ ਦੀ ਆਖ਼ਰੀ ਚੇਤਾ ਵਨੀ : ਜੇ ਪੰਜਾਬੀ ‘ਚ ਨਹੀਂ ਹੋਵੇਗਾ ਬੋਰਡ ਤਾਂ ਹੋਵੇਗਾ ਜੁਰਮਾਨਾ

ਮੀਤ ਹੇਅਰ ਨੇ ਦੱਸਿਆ ਕਿ ਉਹ ਖ਼ੁਦ ਵੱਡੇ ਸ਼ਹਿਰਾਂ ਦੇ ਸ਼ਾਪਿੰਗ ਮਾਲਜ਼ ਦੇ ਸਾਈਨ ਬੋਰਡ ਪੰਜਾਬੀ ’ਚ ਲਿਖਵਾਉਣ ਲਈ ਮੁਹਿੰਮ ਵਿੱਢਣਗੇ।

Read More
India Punjab

ਕੇਂਦਰ ਸਰਕਾਰ ਦੀ ਯਮੁਨਾ ‘ਚੋਂ ਪਾਣੀ ਦੇਣ ਤੋਂ ਪੰਜਾਬ ਨੂੰ ਕੋਰੀ ਨਾਂਹ….

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਯਮੁਨਾ ਦੇ ਪਾਣੀਆਂ ’ਤੇ ਹੱਕ ਜਤਾਉਂਦਿਆਂ ਸੂਬੇ ਦੇ ਹਿੱਸੇ ਦੀ ਮੰਗ ਕੀਤੀ ਸੀ।

Read More
Punjab

ਤਰਨਤਾਰਨ ਮਾਮਲੇ ਤੋਂ ਬਾਅਦ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ , ਕਹੀਆਂ ਇਹ ਗੱਲਾਂ

ਤਰਨਤਾਰਨ ‘ਚ ਹੋਏ ਇਸ ਹਮਲੇ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਹਮਲੇ ਨੂੰ ਲੈ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।

Read More
Punjab

ਨਕੋਦਰ ਮਾਮਲਾ – ਜਖ਼ਮੀ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਹੋਈ ਮੌਤ , ਮਾਨ ਸਰਕਾਰ ਨੇ ਕੀਤਾ ਇਹ ਐਲਾਨ

ਨਕੋਦਰ ਮਾਮਲੇ 'ਚ ਜਖ਼ਮੀ ਮੁਲਾਜ਼ਮ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ।ਮਾਨ ਸਰਕਾਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।

Read More
India Punjab

ਨਸ਼ਾ ਮੁਕਤ ਪੰਜਾਬ ਦੇ ਦਾਅਵੇ ਨਿਕਲੇ ਝੂਠੇ , ਸਰਕਾਰ ਦੇ ਹੈਰਾਨਕੁਨ ਖੁਲਾਸੇ

ਪੁਲਿਸ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਚਾਰ ਮਹੀਨਿਆਂ ਵਿੱਚ 6997 ਨਸ਼ਾ ਤਸਕਰਾਂ ਨੂੰ ਫੜਿਆ ਗਿਆ ਹੈ, ਜਿਨ੍ਹਾਂ ਵਿੱਚ 1100 ਦੇ ਕਰੀਬ ਵੱਡੇ ਨਸ਼ੇ ਦੇ ਤਸਕਰ ਸਨ।

Read More
India Punjab

ਕੇਂਦਰ ਦਾ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ , ਪੇਂਡੂ ਵਿਕਾਸ ਫੰਡ ਜਾਰੀ ਕਰਨ ਤੋਂ ਕੀਤਾ ਇਨਕਾਰ

ਕੇਂਦਰ ਸਰਕਾਰ ਵੱਲੋਂ ਇਹ ਸ਼ਰਤ ਰੱਖੀ ਗਈ ਹੈ ਕਿ ਪਹਿਲਾਂ ਪੰਜਾਬ ਸਰਕਾਰ ਪੇਂਡੂ ਵਿਕਾਸ ਐਕਟ 1987 ਚ ਸੋਧ ਕਰੇ ਇਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਫੰਡ ਜਾਰੀ ਕੀਤਾ ਜਾਵੇਗਾ।

Read More
Punjab

ਮਾਨ ਸਰਕਾਰ ਨੇ ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ’ਚ ਠਹਿਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਨ।

Read More