ਫਰੀਦਕੋਟ ਰਿਆਸਤ ਦੀ ਹਜ਼ਾਰਾਂ ਏਕੜ ਜਾਇਦਾਦ ਆਪਣੇ ਕਬਜ਼ੇ ’ਚ ਲਵੇਗੀ ਸਰਕਾਰ
ਫਰੀਦਕੋਟ ਰਿਆਸਤ ਦੇ ਮਰਹੂਮ ਰਾਜਾ ਹਰਿੰਦਰ ਸਿੰਘ ਬਰਾੜ ਦੀ ਅਰਬਾਂ ਰੁਪਏ ਦੀ ਜਾਇਦਾਦ ਅਤੇ ਫਰੀਦਕੋਟ ਰਿਆਸਤ ਦੀ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਪੰਜਾਬ ਸਰਕਾਰ ਆਪਣੇ ਅਧਿਕਾਰ ਖੇਤਰ ਵਿੱਚ ਲੈ ਸਕਦੀ ਹੈ।
punjab government
ਫਰੀਦਕੋਟ ਰਿਆਸਤ ਦੇ ਮਰਹੂਮ ਰਾਜਾ ਹਰਿੰਦਰ ਸਿੰਘ ਬਰਾੜ ਦੀ ਅਰਬਾਂ ਰੁਪਏ ਦੀ ਜਾਇਦਾਦ ਅਤੇ ਫਰੀਦਕੋਟ ਰਿਆਸਤ ਦੀ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਪੰਜਾਬ ਸਰਕਾਰ ਆਪਣੇ ਅਧਿਕਾਰ ਖੇਤਰ ਵਿੱਚ ਲੈ ਸਕਦੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ‘ਰੰਗਲੇ ਪੰਜਾਬ’ ਦੇ ਦਾਅਵਿਆਂ ਨਾਲ ਬਣੀ ‘ਆਪ’ ਸਰਕਾਰ ਤੋਂ ਪੰਜਾਬ ਦੀ ਜਨਤਾ ਸਿਰਫ਼ ਛੇ ਮਹੀਨੇ ’ਚ ਦੁਖੀ ਹੋ ਚੁੱਕੀ ਹੈ।
ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਵੇਰੇ ਹੀ ਮੁਲਤਵੀ ਕਰ ਦਿੱਤੀ ਗਈ ਹੈ
ਚੰਡੀਗੜ੍ਹ : ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ
ਅੱਜ ਪੰਜਾਬ ਭਰ ਵਿੱਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਪੰਜਾਬ ਸਰਕਾਰ ਨੇ ਅੱਜ ਵੱਡੇ ਪੱਧਰ ਉਤੇ ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਫੇਰ ਬਦਲ ਕੀਤਾ ਹੈ। ਅੱਜ ਪੁਲਿਸ ਪੰਜਾਬ ਪੁਲਿਸ ਨੇ 30 ਆਈਪੀਐਸ ਅਤੇ 3ਪੀਪੀਐਸ ਦੇ ਤਬਾਦਲੇ ਕੀਤੇ ਹਨ। ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਹੁਣ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਹੋਣਗੇ। ਹਰਪ੍ਰੀਤ ਸਿੱਧੂ ਦੇ ਡੈਪੂਟੇਸ਼ਨ ਤੋਂ ਬਾਅਦ ਡੀਜੀਪੀ ਕੁਲਦੀਪ ਸਿੰਘ ਐਸਟੀਐਫ ਪੰਜਾਬ ਦੇ ਨਵੇਂ ਮੁਖੀ ਹਨ। ਅੰਮ੍ਰਿਤਸਰ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪਰਾਲੀ ਪ੍ਰਦੂਸ਼ਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ।
ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਵਾਰ ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਆਪਣੇ ਸ਼ਾਸਨ ਦੌਰਾਨ ਪਹਿਲੇ ਛੇ ਮਹੀਨਿਆਂ ਵਿੱਚ 11 ਹਜ਼ਾਰ 464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।