ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ , ਮਾਨਸਾ ਵਿਖੇ ਦਿੱਲੀ ਫਿਰੋਜਪੁਰ ਲਾਈਨ ਕੀਤੀ ਠੱਪ
ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।