CM ਮਾਨ ਨੇ ਸੁਣੀ ਫ਼ੌਜੀਆਂ ਦੀ ਪੁਕਾਰ
ਦਰਅਸਲ, ਫੌਜ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਗਨੀਪੱਥ ਸਕੀਮ ਤਹਿਤ ਭਰਤੀ ਪ੍ਰਕਿਰਿਆ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।
punjab government
ਦਰਅਸਲ, ਫੌਜ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਗਨੀਪੱਥ ਸਕੀਮ ਤਹਿਤ ਭਰਤੀ ਪ੍ਰਕਿਰਿਆ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।
ਇਨ੍ਹਾਂ 68 ਵੈਟਨਰੀ ਇੰਸਪੈਕਟਰਾਂ ਵਿਚੋਂ 23 ਹਰਿਆਣਾ ਤੋਂ ਹਨ ਅਤੇ 11 ਨਿਯੁਕਤੀਆਂ ਰਾਜਸਥਾਨ ਤੋਂ ਹੋਈਆਂ ਹਨ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬੀਜੇਪੀ ਵੱਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਵਾਲੇ ਇਲਜ਼ਾਮਾਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੰਮ ਹੀ ਝੂਠ ਬੋਲਣਾ ਹੈ। ਉਨ੍ਹਾਂ ਕਿਹਾ ਕਿ ਜੇ ਇਹ ਸੱਚ ਹੈ ਤਾਂ ਪੰਜਾਬ ਵਿੱਚ ਆਪ ਦੀ ਸਰਕਾਰ
ਚੀਮਾ ਨੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ‘ ਨਾਲ ਸੁਖਾਵੇਂ ਮਾਹੌਲ ‘ਚ ਹੋਈ ਮੀਟਿੰਗ ਦੌਰਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਅਤੇ ਮੰਗਾਂ ਸਬੰਧੀ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਜਲਦੀ ਤੋਂ ਜਲਦੀ ਢੁੱਕਵੇਂ ਹੱਲ ਲਈ ਕੰਮ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਖਜ਼ਾਨੇ ਵੱਲੋਂ ਤਨਖਾਹਾਂ ਅਤੇ ਜੀਪੀਐਫ ਆਦਿ ਲਈ 2 ਹਜ਼ਾਰ 719 ਕਰੋੜ ਰੁਪਏ, ਬਿਜਲੀ ਦੀ ਸਬਸਿਡੀ ਵਜੋਂ ਪੀ.ਐਸ.ਪੀ.ਸੀ.ਐਲ ਨੂੰ ਅਦਾਇਗੀ ਲਈ 600 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਇੱਕ ਜੁਲਾਈ ਤੋਂ 300 ਯੂਨਿਟ ਬਿਜਲੀ ਸਬਸਿਡੀ ਦੇਣ ਨਾਲ ਸਰਕਾਰ ਸਿਰ 1800 ਕਰੋੜ ਦਾ ਨਵਾਂ ਬੋਝ ਪਿਆ ਹੈ ਜਦਕਿ ਪਾਵਰਕੌਮ ਦੀ ਕੁੱਲ ਆਮਦਨ 33 ਹਜ਼ਾਰ ਕਰੋੜ ਹੈ।
ਸਥਾਨਕ ਸਰਕਾਰਾਂ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਵਧੀਕ ਡਿਪਟੀ ਕਮਿਸ਼ਨਰ, ਸ਼ਹਿਰੀ ਵਿਕਾਸ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ।
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ।
ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।
ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲੇਗਾ।