ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ , 10 IAS ਸਣੇ 28 PCS ਅਧਿਕਾਰੀਆਂ ਦੇ ਹੋਏ ਤਬਾਦਲੇ
ਪੰਜਾਬ ਸਰਕਾਰ ਨੇ ਇੱਕ ਬਾਰ ਫੇਰ ਵੱਡੀ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ 10 ਆਈਏਐੱਸ ਤੇ 28 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
punjab government
ਪੰਜਾਬ ਸਰਕਾਰ ਨੇ ਇੱਕ ਬਾਰ ਫੇਰ ਵੱਡੀ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ 10 ਆਈਏਐੱਸ ਤੇ 28 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਗਵਾਈ ਵਾਲੀ ਪੰਜਾਬ ਸਰਕਾਰ 3 ਅਕਤੂਬਰ ਨੂੰ ਪੰਜਾਬ ਦੇ ਕਿਸਾਨਾਂ ਦੇ ਗੰਨੇ ਦੇ ਰੇਟ ਦਾ ਐਲਾਨ ਕਰੇਗੀ।
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ।
ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।
ਦਰਅਸਲ, ਫੌਜ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਗਨੀਪੱਥ ਸਕੀਮ ਤਹਿਤ ਭਰਤੀ ਪ੍ਰਕਿਰਿਆ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।
ਇਨ੍ਹਾਂ 68 ਵੈਟਨਰੀ ਇੰਸਪੈਕਟਰਾਂ ਵਿਚੋਂ 23 ਹਰਿਆਣਾ ਤੋਂ ਹਨ ਅਤੇ 11 ਨਿਯੁਕਤੀਆਂ ਰਾਜਸਥਾਨ ਤੋਂ ਹੋਈਆਂ ਹਨ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬੀਜੇਪੀ ਵੱਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਵਾਲੇ ਇਲਜ਼ਾਮਾਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੰਮ ਹੀ ਝੂਠ ਬੋਲਣਾ ਹੈ। ਉਨ੍ਹਾਂ ਕਿਹਾ ਕਿ ਜੇ ਇਹ ਸੱਚ ਹੈ ਤਾਂ ਪੰਜਾਬ ਵਿੱਚ ਆਪ ਦੀ ਸਰਕਾਰ
ਚੀਮਾ ਨੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ‘ ਨਾਲ ਸੁਖਾਵੇਂ ਮਾਹੌਲ ‘ਚ ਹੋਈ ਮੀਟਿੰਗ ਦੌਰਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਅਤੇ ਮੰਗਾਂ ਸਬੰਧੀ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਜਲਦੀ ਤੋਂ ਜਲਦੀ ਢੁੱਕਵੇਂ ਹੱਲ ਲਈ ਕੰਮ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਖਜ਼ਾਨੇ ਵੱਲੋਂ ਤਨਖਾਹਾਂ ਅਤੇ ਜੀਪੀਐਫ ਆਦਿ ਲਈ 2 ਹਜ਼ਾਰ 719 ਕਰੋੜ ਰੁਪਏ, ਬਿਜਲੀ ਦੀ ਸਬਸਿਡੀ ਵਜੋਂ ਪੀ.ਐਸ.ਪੀ.ਸੀ.ਐਲ ਨੂੰ ਅਦਾਇਗੀ ਲਈ 600 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਇੱਕ ਜੁਲਾਈ ਤੋਂ 300 ਯੂਨਿਟ ਬਿਜਲੀ ਸਬਸਿਡੀ ਦੇਣ ਨਾਲ ਸਰਕਾਰ ਸਿਰ 1800 ਕਰੋੜ ਦਾ ਨਵਾਂ ਬੋਝ ਪਿਆ ਹੈ ਜਦਕਿ ਪਾਵਰਕੌਮ ਦੀ ਕੁੱਲ ਆਮਦਨ 33 ਹਜ਼ਾਰ ਕਰੋੜ ਹੈ।