ਪੰਜਾਬ ‘ਚ ਔਰਤਾਂ ਦੀ ਕੈਂਸਰ ਦੀ ਹੋਵੇਗੀ ਜਾਂਚ!
ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਲੜਕੀਆਂ ਅਤੇ ਔਰਤਾਂ ਦੀ ਸਿਹਤ ਨੂੰ ਲੈ ਕੇ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿਚ 2 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਕੈਂਪਾਂ ਵਿਚ ਇਕ ਤਾਂ ਔਰਤਾਂ ਗੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਉੱਥੇ ਹੀ ਕੈਂਸਰ ਦੀ ਵਿਸ਼ੇਸ਼ ਤੌਰ ‘ਤੇ