ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਰਵਾਈ! ਸਾਰੇ ਜ਼ਿਲ੍ਹਿਆਂ ’ਚ ਕੀਤਾ ਇਹ ਕੰਮ
ਬਿਉਰੋ ਰਿਪੋਰਟ: ਕੋਲਕਾਤਾ ਵਿੱਚ ਡਾਕਟਰ ਨਾਲ ਜ਼ਬਰਜਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ’ਚ ਆ ਗਈ ਹੈ। ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਸਵੇਰੇ 9.30 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ