ਮਾਨ ਸਰਕਾਰ ਤੇ ਪਟਿਆਲਾ ਦੇ DC-SSP ਨੂੰ ਹਾਈਕੋਰਟ ਦਾ ਨੋਟਿਸ! ਨਾਜਾਇਜ਼ ਤਰੀਕੇ ਨਾਲ ਵੇਚੀ ਸਰਕਾਰੀ ਜ਼ਮੀਨ
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਕਸਬੇ ਵਿੱਚ 40 ਕਰੋੜ ਰੁਪਏ ਦੀ ਪੰਚਾਇਤੀ ਜ਼ਮੀਨ ਦੀ ਨਾਜਾਇਜ਼ ਵਿਕਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ, ਪਟਿਆਲਾ ਦੇ ਡੀਸੀ, ਐਸਐਸਪੀ ਅਤੇ ਹੋਰ ਸਬੰਧਿਤ ਮਾਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ਨੂੰ 27 ਸਤੰਬਰ ਤੱਕ ਆਪਣਾ ਪੱਖ ਪੇਸ਼ ਕਰਨ