ਮਾਲਵਾ ਨਹਿਰ ਤੇ ਹਰਿਆਣਾ ਸਰਕਾਰ ਨੇ ਖੜ੍ਹੇ ਕੀਤਾ ਸਵਾਲ! ਪੰਜਾਬ ਨੇ ਜਵਾਬ ਦੇਣ ਦੀ ਬਣਾਈ ਰਣਨੀਤੀ
ਬਿਊਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਮਾਲਵਾ ਨਹਿਰ (Malwa Canal) ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਹਰਿਆਣਾ (Haryana) ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਸ਼ਿਕਾਇਤ ਭੇਜੀ ਹੈ। ਹਰਿਆਣਾ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ 6 ਸਤੰਬਰ ਨੂੰ ਹੋਣ ਵਾਲੀ