ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ
ਚੰਡੀਗੜ੍ਹ : ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੌਮੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਰਟ ਨਹੀਂ ਕੀਤੇ ਜਾਣਗੇ। ਪੰਜਾਬ ਵਿੱਚਲੀਆਂ ਕੌਮੀ ਸੜਕਾਂ ਨੂੰ ਲੈ ਕੇ ਨਵੀਂ ਦਿੱਲੀ ‘ਚ ਕੀਤੀ ਗਈ ਇਸ ਸਮੀਖਿਆ