Punjab

ਪੰਜਾਬ ਪਬਲਿਕ ਸਰਵਿਸ ਕਮਿਸ਼ਨ ‘ਤੇ ਫਿਰੀ ਸਰਕਾਰੀ ਕੈਂਚੀ

ਪੰਜਾਬ ਸਰਕਾਰ ਨੇ ਮੈਂਬਰਾਂ ਦੀ ਗਿਣਤੀ ਅੱਧੀ ਕਰਨ ਦੀ ਦਿੱਤੀ ਸਹਿਮਤੀ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਮੌਜੂਦਾ ਗਿਣਤੀ ਅੱਧੀ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਅਜਿਹਾ ਪੰਜਾਬ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਤੇ ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਕੀਤਾ ਗਿਆ ਹੈ।ਇਸ ਤੋਂ ਪਹਿਲਾਂ

Read More