ਪੰਜਾਬ ਸਰਕਾਰ ਦੇ ਹੈਲੀਕਾਪਟਰ ‘ਤੇ ਦਿੱਲੀ ‘ਚ ਸਿਆਸਤ
ਪੰਜਾਬ ਸਰਕਾਰ ਦੇ ਹੈਲੀਕਾਪਟਰ ਨੂੰ ਲੈ ਕੇ ਦਿੱਲੀ ਵਿੱਚ ਰਾਜਨੀਤੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਤੋਂ ਇਲਾਵਾ, ਭਾਜਪਾ ਆਗੂਆਂ ਨੇ ਵੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਅਤੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ‘ਤੇ ਸਵਾਲ ਚੁੱਕੇ ਹਨ। ਇਹ ਸਾਰਾ ਵਿਵਾਦ ਇੱਕ ਫੋਟੋ ਨੂੰ ਲੈ ਕੇ ਸ਼ੁਰੂ ਹੋਇਆ