ਕੰਮ ਕਰਨ ਦੀ ਥਾਂ ਗੱਲਾ ਮਾਰ ਰਹੀ ਹੈ ਪੰਜਾਬ ਸਰਕਾਰ : ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਜਦਿਆਂ ਕਿਹਾ ਕਿ ਦਿਨ ਦਿਹਾੜੇ