Punjab

ਪੰਜਾਬ ‘ਚ ਕਰੋਨਾ ਦੀ ਦਸਤਕ ਦਾ ਘੁੱਗੂ ਵੱਜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਦਾ ਖਤਰਾ ਇੱਕ ਵਾਰ ਫਿਰ ਵਧਣ ਲੱਗਾ ਹੈ। ਖਾਸ ਕਰਕੇ ਦਿੱਲੀ ਵਿਚ ਕੋਰੇਨਾ ਦੇ ਨਵੇਂ ਕੇਸਾਂ ਵਿਚ ਇਕਦਮ ਵਾਧਾ ਸ਼ੁਰੂ ਹੋ ਗਿਆ ਹੈ, ਜਿਸ ਪਿੱਛੋਂ ਹੋਰਾਂ ਸੂਬਿਆਂ ਨੇ ਵੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕਰਦਿਆਂ ਕਰੋਨਾ

Read More