ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਤੇ ਕੱਸਿਆ ਸ਼ਿਕੰਜਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਖਿਲਾਫ਼ ਵਰਦੀ ਤੇ ਕਿਤਾਬਾਂ ਨੂੰ ਲੈ ਕੇ ਹੁਕਮ ਦਿੱਤੇ ਹਨ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਲਈ ਮਾਪਿਆਂ ‘ਤੇ ਦਬਾਅ ਨਹੀਂ ਪਾਉਣਗੇ। ਦੁਕਾਨਾਂ ਦੀ ਲਿਸਟ ਸਕੂਲਾਂ ‘ਚ ਲੱਗੀ ਹੋਣੀ ਚਾਹੀਦੀ ਹੈ। ਸਕੂਲ ਅਗਲੇ ਦੋ ਸਾਲਾਂ ਤੱਕ ਵਰਦੀ ਨਾ ਬਦਲਣ। ਜੇ ਸਕੂਲ ਵਰਦੀ ਬਦਲਦਾ ਹੈ ਤਾਂ