Punjab

ਪੰਜਾਬ ਸਰਕਾਰ ਨੇ ਕੀਤੀ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸ਼ੁਰੂਆਤ

‘ਦ ਖ਼ਾਲਸ ਬਿਊਰੋ : ਅੱਜ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਹੈ।ਇਸ ਨਾਲ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਹੋ ਜਾਵੇਗਾ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਇਸ ਨੂੰ

Read More