ਮਾਨ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਸੈੱਲ ਕਾਇਮ, ਇਸ ਤਰ੍ਹਾਂ ਕਰੇਗਾ ਕੰਮ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਤੌਰ ਉੱਤੇ ਦਿਵਿਆਂਗ ਸੈੱਲ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ