ਭਗਵੰਤ ਮਾਨ ਸਰਕਾਰ ਲੋਕਾਂ ਦੇ ਦੁਆਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਸੇਵਾ ਕੇਂਦਰ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਹੈ। ਹੁਣ ਸੇਵਾ ਕੇਂਦਰਾਂ ਵਿੱਚ 100 ਤੋਂ ਵੱਧ ਨਵੀਆਂ ਸੇਵਾਵਾਂ ਉਪਲੱਬਧ ਹੋਣਗੀਆਂ। ਹੁਣ ਤੱਕ ਸੇਵਾ ਕੇਂਦਰਾਂ ‘ਤੇ 380 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸੇਵਾ ਕੇਂਦਰਾਂ ਉੱਤੇ 280 ਤਰ੍ਹਾਂ