Punjab

ਪੰਜਾਬ ਸਰਕਾਰ ਦੇ ਲਾਰਿਆਂ ਨੇ 41 ਸਾਲ ਬਾਅਦ ਓਲੰਪਿਕ ਜੇਤੂ ਹਾਕੀ ਟੀਮ ਦੇ ਤਗਮੇ ਕੀਤੇ ਫਿੱਕੇ,ਵਿਰੋਧੀਆਂ ਦਾ ਸਵਾਲ, ਕਿੱਥੇ ਹੈ ਖੇਡ ਨੀਤੀ ?

ਬਿਊਰੋ ਰਿਪੋਰਟ : ਪਿਛਲੇ ਸਾਲ ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 41 ਸਾਲ ਬਾਅਦ ਕਾਂਸੇ ਦਾ ਤਮਗਾ ਜਿੱਤਿਆ ਸੀ। ਇਸ ਟੀਮ ਵਿੱਚ ਪੰਜਾਬ ਦੇ 11 ਖਿਡਾਰੀ ਸਨ। ਪੰਜਾਬ ਪਹੁੰਚਣ ‘ਤੇ ਟੀਮ ਦਾ ਜ਼ਬਰਦਸਤ ਸੁਆਗਤ ਹੋਇਆ ਸੀ। ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪਿਕ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਸੀ

Read More